1 ਪਤਰਸ 4:6 ਪਵਿੱਤਰ ਬਾਈਬਲ 6 ਅਸਲ ਵਿਚ, ਮਰੇ ਹੋਏ ਲੋਕਾਂ* ਨੂੰ ਵੀ ਇਸੇ ਲਈ ਖ਼ੁਸ਼ ਖ਼ਬਰੀ ਸੁਣਾਈ ਗਈ ਸੀ, ਤਾਂਕਿ ਭਾਵੇਂ ਦੂਸਰੇ ਇਨਸਾਨਾਂ ਵਾਂਗ ਉਨ੍ਹਾਂ ਦਾ ਨਿਆਂ ਬਾਹਰੀ ਰੂਪ ਅਨੁਸਾਰ ਕੀਤਾ ਜਾਂਦਾ ਹੈ, ਪਰ ਉਹ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੀ ਅਗਵਾਈ ਵਿਚ ਚੱਲ ਕੇ ਆਪਣੀ ਜ਼ਿੰਦਗੀ ਜੀਣ। 1 ਪਤਰਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:6 ਪਹਿਰਾਬੁਰਜ,11/15/2008, ਸਫ਼ਾ 21
6 ਅਸਲ ਵਿਚ, ਮਰੇ ਹੋਏ ਲੋਕਾਂ* ਨੂੰ ਵੀ ਇਸੇ ਲਈ ਖ਼ੁਸ਼ ਖ਼ਬਰੀ ਸੁਣਾਈ ਗਈ ਸੀ, ਤਾਂਕਿ ਭਾਵੇਂ ਦੂਸਰੇ ਇਨਸਾਨਾਂ ਵਾਂਗ ਉਨ੍ਹਾਂ ਦਾ ਨਿਆਂ ਬਾਹਰੀ ਰੂਪ ਅਨੁਸਾਰ ਕੀਤਾ ਜਾਂਦਾ ਹੈ, ਪਰ ਉਹ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੀ ਅਗਵਾਈ ਵਿਚ ਚੱਲ ਕੇ ਆਪਣੀ ਜ਼ਿੰਦਗੀ ਜੀਣ।