-
2 ਪਤਰਸ 1:4ਪਵਿੱਤਰ ਬਾਈਬਲ
-
-
4 ਇਸ ਮਹਿਮਾ ਅਤੇ ਨੇਕੀ ਰਾਹੀਂ ਉਸ ਨੇ ਸਾਡੇ ਨਾਲ ਅਨਮੋਲ ਅਤੇ ਬਹੁਤ ਹੀ ਸ਼ਾਨਦਾਰ ਵਾਅਦੇ ਕੀਤੇ ਹਨ, ਤਾਂਕਿ ਇਨ੍ਹਾਂ ਰਾਹੀਂ ਤੁਸੀਂ ਪਰਮੇਸ਼ੁਰ ਵਰਗੇ ਬਣ ਸਕੋ। ਉਸ ਨੇ ਸਾਡੇ ਨਾਲ ਇਹ ਵਾਅਦੇ ਕੀਤੇ ਹਨ ਕਿਉਂਕਿ ਅਸੀਂ ਦੁਨੀਆਂ ਦੀ ਗੰਦਗੀ ਤੋਂ ਛੁਟਕਾਰਾ ਪਾ ਚੁੱਕੇ ਹਾਂ ਜੋ ਬੇਕਾਬੂ ਕਾਮ-ਵਾਸ਼ਨਾ ਕਰਕੇ ਪੈਦਾ ਹੋਈ ਹੈ।
-