-
ਪ੍ਰਕਾਸ਼ ਦੀ ਕਿਤਾਬ 7:1ਪਵਿੱਤਰ ਬਾਈਬਲ
-
-
7 ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰਾਂ ਖੂੰਜਿਆਂ ʼਤੇ ਚਾਰ ਦੂਤ ਖੜ੍ਹੇ ਦੇਖੇ ਜਿਨ੍ਹਾਂ ਨੇ ਧਰਤੀ ਦੀਆਂ ਚਾਰੇ ਹਵਾਵਾਂ ਨੂੰ ਮਜ਼ਬੂਤੀ ਨਾਲ ਫੜ ਕੇ ਰੋਕ ਰੱਖਿਆ ਸੀ, ਤਾਂਕਿ ਹਵਾ ਨਾ ਧਰਤੀ ਉੱਤੇ, ਨਾ ਸਮੁੰਦਰ ਉੱਤੇ ਅਤੇ ਨਾ ਹੀ ਕਿਸੇ ਦਰਖ਼ਤ ਉੱਤੇ ਵਗੇ।
-