-
ਪ੍ਰਕਾਸ਼ ਦੀ ਕਿਤਾਬ 11:15ਪਵਿੱਤਰ ਬਾਈਬਲ
-
-
15 ਅਤੇ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ। ਅਤੇ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ ਅਤੇ ਮਸੀਹ ਦਾ ਹੋ ਗਿਆ ਹੈ ਅਤੇ ਪਰਮੇਸ਼ੁਰ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”
-