-
ਪ੍ਰਕਾਸ਼ ਦੀ ਕਿਤਾਬ 12:11ਪਵਿੱਤਰ ਬਾਈਬਲ
-
-
11 ਅਤੇ ਉਨ੍ਹਾਂ ਨੇ ਲੇਲੇ ਦੇ ਲਹੂ ਦੀ ਤਾਕਤ ਨਾਲ ਅਤੇ ਆਪਣੇ ਸੰਦੇਸ਼ ਰਾਹੀਂ, ਜਿਸ ਦਾ ਉਨ੍ਹਾਂ ਨੇ ਪ੍ਰਚਾਰ ਕੀਤਾ ਸੀ, ਉਸ ਉੱਤੇ ਜਿੱਤ ਹਾਸਲ ਕੀਤੀ ਅਤੇ ਮੌਤ ਦਾ ਸਾਮ੍ਹਣਾ ਕਰਦੇ ਹੋਏ ਵੀ ਉਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਨਾ ਕੀਤੀ।
-