-
ਪ੍ਰਕਾਸ਼ ਦੀ ਕਿਤਾਬ 12:12ਪਵਿੱਤਰ ਬਾਈਬਲ
-
-
12 ਇਸ ਕਰਕੇ, ਸਵਰਗ ਵਿਚ ਰਹਿਣ ਵਾਲਿਓ, ਖ਼ੁਸ਼ੀਆਂ ਮਨਾਓ! ਧਰਤੀ ਅਤੇ ਸਮੁੰਦਰ ਉੱਤੇ ਹਾਇ! ਹਾਇ! ਕਿਉਂਕਿ ਸ਼ੈਤਾਨ ਥੱਲੇ ਤੁਹਾਡੇ ਕੋਲ ਆ ਗਿਆ ਹੈ ਅਤੇ ਉਹ ਬਹੁਤ ਗੁੱਸੇ ਵਿਚ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਉਸ ਕੋਲ ਥੋੜ੍ਹਾ ਹੀ ਸਮਾਂ ਹੈ।”
-