-
ਪ੍ਰਕਾਸ਼ ਦੀ ਕਿਤਾਬ 17:14ਪਵਿੱਤਰ ਬਾਈਬਲ
-
-
14 ਉਹ ਲੇਲੇ ਨਾਲ ਯੁੱਧ ਕਰਨਗੇ, ਪਰ ਲੇਲਾ ਉਨ੍ਹਾਂ ਉੱਤੇ ਜਿੱਤ ਹਾਸਲ ਕਰੇਗਾ ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ। ਅਤੇ ਜਿਹੜੇ ਵਫ਼ਾਦਾਰ ਸੇਵਕ ਲੇਲੇ ਦੇ ਨਾਲ ਹਨ ਤੇ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸੱਦ ਕੇ ਚੁਣਿਆ ਹੈ, ਉਹ ਵੀ ਉਨ੍ਹਾਂ ਉੱਤੇ ਜਿੱਤ ਹਾਸਲ ਕਰਨਗੇ।”
-