-
ਪ੍ਰਕਾਸ਼ ਦੀ ਕਿਤਾਬ 17:16ਪਵਿੱਤਰ ਬਾਈਬਲ
-
-
16 ਅਤੇ ਤੂੰ ਜਿਹੜੇ ਦਸ ਸਿੰਗ ਅਤੇ ਵਹਿਸ਼ੀ ਦਰਿੰਦਾ ਦੇਖਿਆ ਸੀ, ਉਹ ਉਸ ਕੰਜਰੀ ਨਾਲ ਨਫ਼ਰਤ ਕਰਨਗੇ ਅਤੇ ਉਸ ਨੂੰ ਬਰਬਾਦ ਤੇ ਨੰਗਾ ਕਰ ਦੇਣਗੇ ਅਤੇ ਉਸ ਦਾ ਮਾਸ ਖਾ ਜਾਣਗੇ ਅਤੇ ਉਸ ਨੂੰ ਪੂਰੀ ਤਰ੍ਹਾਂ ਅੱਗ ਵਿਚ ਸਾੜ ਸੁੱਟਣਗੇ।
-