-
ਪ੍ਰਕਾਸ਼ ਦੀ ਕਿਤਾਬ 22:2ਪਵਿੱਤਰ ਬਾਈਬਲ
-
-
2 ਅਤੇ ਇਹ ਨਦੀ ਉਸ ਸ਼ਹਿਰ ਦੀ ਵੱਡੀ ਸੜਕ ਦੇ ਵਿਚਕਾਰ ਵਗ ਰਹੀ ਸੀ। ਇਸ ਨਦੀ ਦੇ ਦੋਹਾਂ ਪਾਸਿਆਂ ʼਤੇ ਜੀਵਨ ਦੇ ਦਰਖ਼ਤ ਲੱਗੇ ਹੋਏ ਸਨ। ਇਨ੍ਹਾਂ ਦਰਖ਼ਤਾਂ ਨੂੰ ਸਾਲ ਵਿਚ ਬਾਰਾਂ ਵਾਰ ਯਾਨੀ ਹਰ ਮਹੀਨੇ ਫਲ ਲੱਗਦਾ ਸੀ। ਅਤੇ ਇਨ੍ਹਾਂ ਦਰਖ਼ਤਾਂ ਦੇ ਪੱਤਿਆਂ ਨਾਲ ਕੌਮਾਂ ਦਾ ਇਲਾਜ ਹੁੰਦਾ ਸੀ।
-