-
ਪ੍ਰਕਾਸ਼ ਦੀ ਕਿਤਾਬ 22:9ਪਵਿੱਤਰ ਬਾਈਬਲ
-
-
9 ਪਰ ਉਸ ਨੇ ਮੈਨੂੰ ਕਿਹਾ: “ਇੱਦਾਂ ਨਾ ਕਰ! ਮੈਂ ਵੀ ਤੇਰੇ ਵਾਂਗ ਅਤੇ ਤੇਰੇ ਭਰਾਵਾਂ ਵਾਂਗ, ਜਿਹੜੇ ਨਬੀ ਹਨ, ਅਤੇ ਉਨ੍ਹਾਂ ਲੋਕਾਂ ਵਾਂਗ ਇਕ ਦਾਸ ਹੀ ਹਾਂ ਜਿਹੜੇ ਇਸ ਕਿਤਾਬ ਵਿਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ। ਪਰਮੇਸ਼ੁਰ ਦੀ ਭਗਤੀ ਕਰ।”
-