ਫੁਟਨੋਟ
c ਪਹਿਰਾਬੁਰਜ (ਅੰਗ੍ਰੇਜ਼ੀ) ਦੇ 15 ਅਪ੍ਰੈਲ 1991 ਦੇ ਅੰਕ ਵਿਚ ਮਸੀਹੀ ਬਜ਼ੁਰਗਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ ਕਿ ਉਹ ਮਸੀਹੀ ਕਲੀਸਿਯਾ ਵਿੱਚੋਂ ਛੇਕੇ ਗਏ ਵਿਅਕਤੀਆਂ ਨੂੰ ਸਮੇਂ-ਸਮੇਂ ਤੇ ਮਿਲਣ। ਉਨ੍ਹਾਂ ਦਾ ਟੀਚਾ ਇਨ੍ਹਾਂ ਵਿਅਕਤੀਆਂ ਨੂੰ ਯਹੋਵਾਹ ਵੱਲ ਮੁੜ ਆਉਣ ਲਈ ਉਤਸ਼ਾਹਿਤ ਕਰਨਾ ਹੁੰਦਾ ਹੈ।—2 ਕੁਰਿੰਥੀਆਂ 2:6-8.