ਫੁਟਨੋਟ
c ਜੇ ਤੁਹਾਨੂੰ ਲੱਗਦਾ ਹੈ ਕਿ ਯਹੋਵਾਹ ਇਸ ਲਈ ਤੁਹਾਡੀਆਂ ਪ੍ਰਾਰਥਨਾਵਾਂ ਨਹੀਂ ਸੁਣਦਾ ਕਿਉਂਕਿ ਤੁਸੀਂ ਕੋਈ ਵੱਡਾ ਪਾਪ ਕੀਤਾ ਹੈ, ਤਾਂ ਇਸ ਬਾਰੇ ਆਪਣੇ ਮਾਪਿਆਂ ਨਾਲ ਗੱਲ ਕਰੋ। ਤੁਸੀਂ ਮਦਦ ਲਈ ‘ਕਲੀਸਿਯਾ ਦੇ ਬਜ਼ੁਰਗਾਂ ਨੂੰ ਵੀ ਸੱਦ ਘੱਲ ਸਕਦੇ ਹੋ।’ (ਯਾਕੂਬ 5:14) ਉਹ ਯਹੋਵਾਹ ਨਾਲ ਤੁਹਾਡਾ ਰਿਸ਼ਤਾ ਫਿਰ ਤੋਂ ਮਜ਼ਬੂਤ ਕਰਨ ਵਿਚ ਤੁਹਾਡੀ ਮਦਦ ਕਰ ਸਕਦੇ ਹਨ।