ਫੁਟਨੋਟ
b ਪੁਰਾਣੇ ਜ਼ਮਾਨੇ ਵਿਚ ਪਰਮੇਸ਼ੁਰ ਦੇ ਕਈ ਭਗਤਾਂ ਦੀਆਂ ਇਕ ਤੋਂ ਜ਼ਿਆਦਾ ਘਰਵਾਲੀਆਂ ਹੁੰਦੀਆਂ ਸਨ। ਭਾਵੇਂ ਕਿ ਸ਼ੁਰੂ ਵਿਚ ਪਰਮੇਸ਼ੁਰ ਦਾ ਇਹ ਮਕਸਦ ਨਹੀਂ ਸੀ ਕਿ ਆਦਮੀ ਦੀਆਂ ਇਕ ਤੋਂ ਜ਼ਿਆਦਾ ਪਤਨੀਆਂ ਹੋਣ, ਪਰ ਉਸ ਨੇ ਇਜ਼ਰਾਈਲੀਆਂ ਨੂੰ ਇਸ ਦੀ ਇਜਾਜ਼ਤ ਦਿੱਤੀ ਸੀ। ਉਸ ਨੇ ਇਸ ਮਾਮਲੇ ਸੰਬੰਧੀ ਕਾਨੂੰਨ ਬਣਾਏ ਸਨ। ਪਰ ਮਸੀਹੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅੱਜ ਯਹੋਵਾਹ ਆਪਣੇ ਭਗਤਾਂ ਨੂੰ ਇਕ ਤੋਂ ਜ਼ਿਆਦਾ ਪਤਨੀਆਂ ਰੱਖਣ ਦੀ ਇਜਾਜ਼ਤ ਨਹੀਂ ਦਿੰਦਾ।—ਮੱਤੀ 19:9; 1 ਤਿਮੋਥਿਉਸ 3:2.