ਫੁਟਨੋਟ
b ਅਠਾਈ ਮਾਰਚ 2002 ਨੂੰ ਪ੍ਰਭੂ ਦੇ ਸ਼ਾਮ ਦੇ ਭੋਜਨ ਦੀ ਸਾਲਾਨਾ ਯਾਦਗਾਰੀ ਦੇ ਮੌਕੇ ਉੱਤੇ ਲੋਕਾਂ ਦੀਆਂ ਭੀੜਾਂ ਦੀਆਂ ਭੀੜਾਂ ਹਾਜ਼ਰ ਹੋਈਆਂ ਸਨ ਜਿਨ੍ਹਾਂ ਵਿੱਚੋਂ ਲੱਖਾਂ ਹੀ ਲੋਕ ਅਜੇ ਯਹੋਵਾਹ ਦੀ ਸੇਵਾ ਨਹੀਂ ਕਰ ਰਹੇ। ਸਾਡੀ ਇਹੀ ਪ੍ਰਾਰਥਨਾ ਹੈ ਕਿ ਜਲਦੀ ਹੀ ਇਨ੍ਹਾਂ ਵਿੱਚੋਂ ਬਹੁਤ ਸਾਰੇ ਦਿਲਚਸਪੀ ਰੱਖਣ ਵਾਲੇ ਲੋਕ ਖ਼ੁਸ਼ ਖ਼ਬਰੀ ਦੇ ਪ੍ਰਚਾਰਕ ਬਣਨ ਦੇ ਸਨਮਾਨ ਤਕ ਪਹੁੰਚਣ ਲਈ ਪ੍ਰੇਰਿਤ ਹੋਣ।