ਫੁਟਨੋਟ
a ਸਾਇੰਸਦਾਨਾਂ ਨੇ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਇਨਸਾਨ ਕਿਉਂ ਬੁੱਢਾ ਹੋ ਕੇ ਮਰ ਜਾਂਦਾ ਹੈ। ਉਨ੍ਹਾਂ ਦੀਆਂ ਕੋਸ਼ਿਸ਼ਾਂ ਬਾਰੇ ਇਨਸਾਈਟ ਔਨ ਦ ਸਕ੍ਰਿਪਚਰਸ ਵਿਚ ਕਿਹਾ ਗਿਆ ਹੈ: “ਉਹ ਇਸ ਗੱਲ ਨੂੰ ਨਜ਼ਰਅੰਦਾਜ਼ ਕਰਦੇ ਹਨ ਕਿ ਸਿਰਜਣਹਾਰ ਨੇ ਆਪ ਪਹਿਲੇ ਇਨਸਾਨੀ ਜੋੜੇ ਨੂੰ ਮੌਤ ਦੀ ਸਜ਼ਾ ਸੁਣਾਈ ਸੀ ਅਤੇ ਉਹ ਜਿਸ ਤਰੀਕੇ ਨਾਲ ਇਨਸਾਨਾਂ ਨੂੰ ਇਹ ਸਜ਼ਾ ਦਿੰਦਾ ਹੈ, ਉਸ ਨੂੰ ਪੂਰੀ ਤਰ੍ਹਾਂ ਸਮਝਣਾ ਉਨ੍ਹਾਂ ਦੇ ਵੱਸ ਤੋਂ ਬਾਹਰ ਹੈ।”—ਖੰਡ 2, ਸਫ਼ਾ 247.