ਫੁਟਨੋਟ
a ਅੱਜ ਅਸੀਂ ਅਜਿਹੀ ਦੁਨੀਆਂ ਵਿਚ ਰਹਿੰਦੇ ਹਾਂ ਜਿੱਥੇ ਘਮੰਡੀ ਅਤੇ ਸੁਆਰਥੀ ਲੋਕ ਹਨ। ਸਾਨੂੰ ਧਿਆਨ ਰੱਖਣ ਦੀ ਲੋੜ ਹੈ ਕਿ ਉਨ੍ਹਾਂ ਦੇ ਰਵੱਈਏ ਦਾ ਸਾਡੇ ਉੱਤੇ ਅਸਰ ਨਾ ਪਵੇ। ਇਸ ਲੇਖ ਵਿਚ ਅਸੀਂ ਤਿੰਨ ਮਾਮਲਿਆਂ ʼਤੇ ਗੌਰ ਕਰਾਂਗੇ ਜਿਨ੍ਹਾਂ ਵਿਚ ਸਾਨੂੰ ਆਪਣੇ ਆਪ ਨੂੰ ਲੋੜੋਂ ਵੱਧ ਨਹੀਂ ਸਮਝਣਾ ਚਾਹੀਦਾ।