ਫੁਟਨੋਟ
a ਯਹੋਵਾਹ ਆਪਣੇ ਬਚਨ ਰਾਹੀਂ ਸਾਨੂੰ ਭਰੋਸਾ ਦਿਵਾਉਂਦਾ ਹੈ ਕਿ ਉਹ ਦਿਲੋਂ ਤੋਬਾ ਕਰਨ ਵਾਲੇ ਪਾਪੀਆਂ ਨੂੰ ਮਾਫ਼ ਕਰਨ ਲਈ ਤਿਆਰ ਰਹਿੰਦਾ ਹੈ। ਫਿਰ ਵੀ ਕਈ ਵਾਰ ਸਾਨੂੰ ਲੱਗ ਸਕਦਾ ਹੈ ਕਿ ਅਸੀਂ ਉਸ ਦੀ ਮਾਫ਼ੀ ਦੇ ਲਾਇਕ ਨਹੀਂ ਹਾਂ। ਇਸ ਲੇਖ ਵਿਚ ਅਸੀਂ ਜਾਣਾਂਗੇ ਕਿ ਅਸੀਂ ਕਿਉਂ ਭਰੋਸਾ ਰੱਖ ਸਕਦੇ ਹਾਂ ਕਿ ਜਦੋਂ ਅਸੀਂ ਆਪਣੇ ਪਾਪਾਂ ਲਈ ਦਿਲੋਂ ਮਾਫ਼ੀ ਮੰਗਦੇ ਹਾਂ, ਤਾਂ ਸਾਡਾ ਪਰਮੇਸ਼ੁਰ ਸਾਨੂੰ ਮਾਫ਼ ਕਰਨ ਲਈ ਹਮੇਸ਼ਾ ਤਿਆਰ ਰਹਿੰਦਾ ਹੈ।