ਫੁਟਨੋਟ
a ਦਿਲੋਂ ਤੋਬਾ ਕਰਨ ਵਾਲੇ ਪਾਪੀ ਨੂੰ ਮਾਫ਼ ਕਰਨ ਲਈ ਯਹੋਵਾਹ ਤਿਆਰ ਰਹਿੰਦਾ ਹੈ। ਮਸੀਹੀ ਹੋਣ ਦੇ ਨਾਤੇ ਦੂਜਿਆਂ ਨੂੰ ਮਾਫ਼ ਕਰਨ ਦੇ ਮਾਮਲੇ ਵਿਚ ਅਸੀਂ ਉਸ ਦੀ ਰੀਸ ਕਰਨੀ ਚਾਹੁੰਦੇ ਹਾਂ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਅਸੀਂ ਕਿਹੜੇ ਕੁਝ ਪਾਪ ਖ਼ੁਦ ਮਾਫ਼ ਕਰ ਸਕਦੇ ਹਾਂ ਅਤੇ ਕਿਹੜੇ ਪਾਪਾਂ ਬਾਰੇ ਮੰਡਲੀ ਦੇ ਬਜ਼ੁਰਗਾਂ ਨੂੰ ਦੱਸਣਾ ਜ਼ਰੂਰੀ ਹੈ। ਨਾਲੇ ਅਸੀਂ ਜਾਣਾਂਗੇ ਕਿ ਯਹੋਵਾਹ ਕਿਉਂ ਚਾਹੁੰਦਾ ਹੈ ਕਿ ਅਸੀਂ ਇਕ-ਦੂਜੇ ਨੂੰ ਮਾਫ਼ ਕਰੀਏ ਅਤੇ ਇਸ ਤਰ੍ਹਾਂ ਕਰਨ ਨਾਲ ਸਾਨੂੰ ਕਿਹੜੀਆਂ ਬਰਕਤਾਂ ਮਿਲਦੀਆਂ ਹਨ।