ਫੁਟਨੋਟ
b ਸ਼ਾਇਦ ਸਭ ਤੋਂ ਪਹਿਲਾਂ ਉਨ੍ਹਾਂ ਵਫ਼ਾਦਾਰ ਲੋਕਾਂ ਨੂੰ ਜੀਉਂਦਾ ਕੀਤਾ ਜਾਵੇਗਾ ਜਿਨ੍ਹਾਂ ਦੀ ਮੌਤ ਇਨ੍ਹਾਂ ਆਖ਼ਰੀ ਦਿਨਾਂ ਵਿਚ ਹੋਈ ਅਤੇ ਫਿਰ ਸ਼ਾਇਦ ਉਨ੍ਹਾਂ ਲੋਕਾਂ ਨੂੰ ਜੀਉਂਦਾ ਕੀਤਾ ਜਾਵੇ ਜਿਹੜੇ ਉਨ੍ਹਾਂ ਤੋਂ ਕੁਝ ਸਮਾਂ ਪਹਿਲਾਂ ਮਰੇ ਸਨ। ਇੱਦਾਂ ਇਕ ਪੀੜ੍ਹੀ ਦੇ ਲੋਕ ਪਿਛਲੀ ਪੀੜ੍ਹੀ ਦੇ ਲੋਕਾਂ ਦਾ ਸੁਆਗਤ ਕਰ ਸਕਣਗੇ ਜਿਨ੍ਹਾਂ ਨੂੰ ਉਹ ਜਾਣਦੇ ਹੋਣਗੇ। ਭਾਵੇਂ ਅਸੀਂ ਨਹੀਂ ਜਾਣਦੇ ਕਿਸ ਨੂੰ ਕਦੋਂ ਜੀਉਂਦਾ ਕੀਤਾ ਜਾਵੇਗਾ, ਪਰ ਅਸੀਂ ਇਸ ਗੱਲ ਦਾ ਯਕੀਨ ਰੱਖ ਸਕਦੇ ਹਾਂ ਕਿ ਸਾਰਾ ਕੁਝ ਸਹੀ ਢੰਗ ਨਾਲ ਹੋਵੇਗਾ। ਇਹ ਅਸੀਂ ਇਸ ਲਈ ਕਹਿ ਸਕਦੇ ਹਾਂ ਕਿਉਂਕਿ ਬਾਈਬਲ ਵਿਚ ਦੱਸਿਆ ਹੈ ਕਿ ਜਿਨ੍ਹਾਂ ਨੂੰ ਸਵਰਗ ਜਾਣ ਲਈ ਜੀਉਂਦਾ ਕੀਤਾ ਜਾਂਦਾ ਹੈ, ਉਨ੍ਹਾਂ ਨੂੰ “ਵਾਰੀ ਸਿਰ” ਜੀਉਂਦਾ ਕੀਤਾ ਜਾਂਦਾ ਹੈ।—1 ਕੁਰਿੰ. 14:33; 15:23.