ਫੁਟਨੋਟ a ਮਸੀਹੀ ਜ਼ਿੰਦਗੀ ਲਈ ਬਾਈਬਲ ਤੋਂ ਅਸੂਲ ਕਿਤਾਬ ਵਿਚ “ਸ਼ੱਕ” ਭਾਗ ਵਿਚ ਅਜਿਹੀਆਂ ਹੋਰ ਵੀ ਆਇਤਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਪੜ੍ਹ ਕੇ ਤੁਹਾਨੂੰ ਭਰੋਸਾ ਹੋ ਜਾਵੇਗਾ ਕਿ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ।