-
ਯਿਸੂ ਕੌਣ ਹੈ?ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
6. ਯਿਸੂ ਨੂੰ ਜਾਣਨ ਨਾਲ ਸਾਡਾ ਭਲਾ ਹੋਵੇਗਾ
ਬਾਈਬਲ ਵਿਚ ਦੱਸਿਆ ਗਿਆ ਹੈ ਕਿ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਯਿਸੂ ਕੌਣ ਹੈ ਅਤੇ ਉਹ ਪਰਮੇਸ਼ੁਰ ਦਾ ਮਕਸਦ ਪੂਰਾ ਕਰਨ ਲਈ ਕੀ-ਕੀ ਕਰੇਗਾ। ਯੂਹੰਨਾ 14:6 ਅਤੇ 17:3 ਪੜ੍ਹੋ। ਫਿਰ ਇਸ ਸਵਾਲ ʼਤੇ ਚਰਚਾ ਕਰੋ:
ਯਿਸੂ ਨੂੰ ਜਾਣਨਾ ਕਿਉਂ ਜ਼ਰੂਰੀ ਹੈ?
ਯਿਸੂ ਨੇ ਸਾਡੇ ਲਈ ਪਰਮੇਸ਼ੁਰ ਨਾਲ ਦੋਸਤੀ ਕਰਨ ਦਾ ਰਾਹ ਖੋਲ੍ਹਿਆ। ਉਸ ਨੇ ਯਹੋਵਾਹ ਬਾਰੇ ਸੱਚਾਈ ਸਿਖਾਈ ਅਤੇ ਉਸੇ ਰਾਹੀਂ ਸਾਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੇਗੀ
-