-
‘ਯਿਸੂ ਬਾਰੇ ਖ਼ੁਸ਼ ਖ਼ਬਰੀ’ ਸੁਣਾਉਣੀ‘ਪਰਮੇਸ਼ੁਰ ਦੇ ਰਾਜ ਬਾਰੇ ਚੰਗੀ ਤਰ੍ਹਾਂ ਗਵਾਹੀ ਦਿਓ’
-
-
c ਇਥੋਪੀਆ ਦੇ ਆਦਮੀ ਨੇ ਜਲਦਬਾਜ਼ੀ ਵਿਚ ਕਦਮ ਨਹੀਂ ਚੁੱਕਿਆ ਸੀ। ਉਸ ਨੇ ਯਹੂਦੀ ਧਰਮ ਅਪਣਾਇਆ ਹੋਇਆ ਸੀ, ਇਸ ਲਈ ਉਸ ਨੂੰ ਧਰਮ-ਗ੍ਰੰਥ ਅਤੇ ਮਸੀਹ ਬਾਰੇ ਭਵਿੱਖਬਾਣੀਆਂ ਦਾ ਪਹਿਲਾਂ ਤੋਂ ਹੀ ਗਿਆਨ ਸੀ। ਹੁਣ ਉਸ ਨੂੰ ਪਰਮੇਸ਼ੁਰ ਦੇ ਮਕਸਦ ਵਿਚ ਯਿਸੂ ਦੀ ਭੂਮਿਕਾ ਬਾਰੇ ਪਤਾ ਲੱਗ ਗਿਆ ਸੀ, ਇਸ ਲਈ ਉਸ ਨੇ ਬਿਨਾਂ ਦੇਰ ਕੀਤਿਆਂ ਬਪਤਿਸਮਾ ਲੈ ਲਿਆ।
-