-
“ਪਵਿੱਤਰ ਸ਼ਕਤੀ ਨਾਲ ਭਰ ਗਏ”‘ਪਰਮੇਸ਼ੁਰ ਦੇ ਰਾਜ ਬਾਰੇ ਚੰਗੀ ਤਰ੍ਹਾਂ ਗਵਾਹੀ ਦਿਓ’
-
-
16. ਪਹਿਲੀ ਸਦੀ ਵਿਚ ਮਸੀਹੀਆਂ ਨੇ ਇਕ-ਦੂਜੇ ਦਾ ਧਿਆਨ ਕਿਵੇਂ ਰੱਖਿਆ?
16 ਉਸ ਨਵੀਂ ਮੰਡਲੀ ਉੱਤੇ ਯਹੋਵਾਹ ਦੀ ਬਰਕਤ ਸੀ। ਬਾਈਬਲ ਦੱਸਦੀ ਹੈ: “ਸਾਰੇ ਨਵੇਂ ਬਣੇ ਚੇਲੇ ਇਕੱਠੇ ਹੁੰਦੇ ਸਨ ਅਤੇ ਆਪਣਾ ਸਭ ਕੁਝ ਦੂਸਰਿਆਂ ਨਾਲ ਸਾਂਝਾ ਕਰਦੇ ਸਨ। ਉਹ ਆਪਣੀ ਜ਼ਮੀਨ-ਜਾਇਦਾਦ ਤੇ ਚੀਜ਼ਾਂ ਵੇਚ ਕੇ ਪੈਸਾ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।”f (ਰਸੂ. 2:44, 45) ਕਿੰਨੀ ਚੰਗੀ ਗੱਲ ਹੈ ਕਿ ਉਨ੍ਹਾਂ ਵਾਂਗ ਅੱਜ ਸਾਰੇ ਸੱਚੇ ਮਸੀਹੀ ਆਪਣੇ ਬਾਰੇ ਸੋਚਣ ਦੀ ਬਜਾਇ ਦੂਜਿਆਂ ਦਾ ਧਿਆਨ ਰੱਖਦੇ ਹਨ!
-
-
“ਪਵਿੱਤਰ ਸ਼ਕਤੀ ਨਾਲ ਭਰ ਗਏ”‘ਪਰਮੇਸ਼ੁਰ ਦੇ ਰਾਜ ਬਾਰੇ ਚੰਗੀ ਤਰ੍ਹਾਂ ਗਵਾਹੀ ਦਿਓ’
-
-
f ਜਿਹੜੇ ਲੋਕ ਬਾਹਰੋਂ ਯਰੂਸ਼ਲਮ ਆਏ ਸਨ, ਉਹ ਆਪਣੇ ਨਵੇਂ ਧਰਮ ਬਾਰੇ ਹੋਰ ਸਿੱਖਣ ਲਈ ਯਰੂਸ਼ਲਮ ਵਿਚ ਕੁਝ ਦਿਨ ਹੋਰ ਰੁਕ ਗਏ ਸਨ। ਇਸ ਲਈ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਦਾ ਇੰਤਜ਼ਾਮ ਕੀਤਾ ਗਿਆ। ਸਾਰੇ ਜਣੇ ਆਪਣੀ ਇੱਛਾ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਦੇ ਸਨ ਤੇ ਪੈਸੇ ਦਾਨ ਕਰਦੇ ਸਨ।—ਰਸੂ. 5:1-4.
-